Shabad :
ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥
ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥
ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥
ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥
Best Indian Classical Music Videos.
ਮਲਾਰ ਮਹਲਾ ੫ ॥ ਘਨੁ ਗਰਜਤ ਗੋਬਿੰਦ ਰੂਪ ॥ ਗੁਨ ਗਾਵਤ ਸੁਖ ਚੈਨ ॥੧॥ ਰਹਾਉ ॥ ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥ ਪਥਿਕ ਪਿਆਸ ਚਿਤ ਸਰੋਵਰ ਆਤਮ ਜਲੁ ਲੈਨ ॥ ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥ |
0 comments: