Very Nice Rendering of Raaga Malhar by Prof. Alankar Singh Ji.
From Sri Guru Granth Sahib Ji
| ਮਲਾਰ ਮਹਲਾ ੫ ॥ ਘਨੁ ਗਰਜਤ ਗੋਬਿੰਦ ਰੂਪ ॥ ਗੁਨ ਗਾਵਤ ਸੁਖ ਚੈਨ ॥੧॥ ਰਹਾਉ ॥ ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥ ਪਥਿਕ ਪਿਆਸ ਚਿਤ ਸਰੋਵਰ ਆਤਮ ਜਲੁ ਲੈਨ ॥ ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥ |

0 comments: